Tuesday, May 15, 2012

ਐਸ ਪੀ ਸਿੰਘ ਅਤੇ ਪਰਵੀਨ ਕੁਮਾਰ ਸੂਚਨਾ ਕਮਿਸ਼ਨਰ ਨਿਯੁਕਤ


ਐਸ ਪੀ ਸਿੰਘ ਅਤੇ ਪਰਵੀਨ ਕੁਮਾਰ ਸੂਚਨਾ ਕਮਿਸ਼ਨਰ ਨਿਯੁਕਤ 

  

ਚੰਡੀਗੜ, 14 ਮਈ (punj): ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਕੇ ਸ਼੍ਰੀ ਸਤਿੰਦਰਪਾਲ ਸਿੰਘ ਆਈ ਏ ਐਸ (ਰਿਟਾ.) ਅਤੇ ਸ਼੍ਰੀ ਪਰਵੀਨ ਕੁਮਾਰ ਆਈ ਏ ਐਸ (ਰਿਟਾ.) ਨੂੰ ਰਾਜ ਸੂਚਨਾ ਕਮਿਸ਼ਨਰ ਵਜੋ ਨਿਯੁਕਤ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਰਾਜ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਨਿਯੁਕਤੀਆਂ ਸਬੰਧੀ ਟਰਮਾਂ ਤੇ ਸ਼ਰਤਾਂ ਬਾਅਦ ਵਿਚ ਨਿਰਧਾਰਤ ਕੀਤੀਆਂ ਜਾਣਗੀਆਂ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>