Pages

Saturday, February 23, 2013

ਗਵਰਨਰ ਨੇ ਪੰਜਾਬ ਵਿਧਾਨ ਸਭਾ ਦਾ ਸੈਸ਼ਨ 11 ਮਾਰਚ ਨੂੰ ਸੱਦਿਆ


 (News posted on: 23 Feb 2013)







ਚੰਡੀਗੜ੍ਹ, 23 ਫਰਵਰੀ   : ਪੰਜਾਬ ਦੇ ਰਾਜਪਾਲ ਨੇ 14ਵੀਂ ਪੰਜਾਬ ਵਿਧਾਨ ਸਭਾ ਦਾ ਚੌਥਾ ਸੈਸ਼ਨ 11 ਮਾਰਚ, 2013 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਸਭਾ ਚੰਡੀਗੜ੍ਹ ਵਿਖੇ ਸੱਦਿਆ ਹੈ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਦੇ ਸਕੱਤਰ ਸ੍ਰੀ ਵੇਦ ਪ੍ਰਕਾਸ਼ ਨੇ ਦਿੱਤੀ।