Saturday, February 23, 2013

ਮੋਗਾ ਜ਼ਿਮਨੀ ਚੋਣ


ਮੋਗਾ 22 ਫਰਵਰੀ  :- ਮੋਗਾ ਜ਼ਿਮਨੀ ਚੋਣ ਦੌਰਾਨ ਭਾਰੀ ਬਾਰਿਸ਼ ਦੇ ਬਾਵਜੂਦ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵੇਰੇ ਹੌਲੀ ਰਫਤਾਰ ਨਾਲ ਸ਼ੁਰੂ ਹੋਈ ਵੋਟਿੰਗ ਦਿਨ ਚੜ੍ਹਨ ਨਾਲ ਤੇਜ਼ ਹੋ ਗਈ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਜਿੱਥੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਹਨ ਉਥੇ ਮਾਇਕਰੋ ਆਬਜ਼ਰਵਰ ਵੀ ਹਰੇਕ ਪਹਿਲੂ ਨੂੰ ਵਾਚ ਰਹੇ ਹਨ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਮੋਗਾ ਚੋਣ ਦੌਰਾਨ 11 ਵਜੇ ਤੱਕ 32 ਫੀਸਦੀ ਪੋਲਿੰਗ ਹੋ ਚੁੱਕੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਿੰਡਾਂ ਵਿਚ 38 ਫੀਸਦੀ ਜਦੋਂਕਿ ਸ਼ਹਿਰਾਂ ਵਿਚ 32 ਫੀਸਦੀ ਪੋਲਿੰਗ ਹੋ ਚੁੱਕੀ ਸੀ। ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਬਾਰੇ ਸੂਚਨਾ ਨਹੀਂ ਮਿਲੀ ਹੈ। ਇਕ ਪੋਲਿੰਗ ਬੂਥ 'ਤੇ ਵੋਟਿੰਗ ਮਸ਼ੀਨ ਖਰਾਬ ਹੋ ਜਾਣ ਉਪਰੰਤ ਪ੍ਰਸ਼ਾਸਨ ਨੇ ਤੁਰੰਤ ਮਸ਼ੀਨ ਲਿਆ ਕੇ ਪੋਲਿੰਗ ਦਾ ਕੰਮ ਮੁੜ ਤੋਂ ਸ਼ੁਰੂ ਕਰਵਾ ਦਿੱਤਾ। ਮੋਗਾ ਜ਼ਿਮਨੀ ਚੋਣ ਦੌਰਾਨ ਭਾਰੀ ਬਾਰਿਸ਼ ਦੇ ਬਾਵਜੂਦ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵੇਰੇ ਹੌਲੀ ਰਫਤਾਰ ਨਾਲ ਸ਼ੁਰੂ ਹੋਈ ਵੋਟਿੰਗ ਦਿਨ ਚੜ੍ਹਨ ਨਾਲ ਤੇਜ਼ ਹੋ ਗਈ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਜਿੱਥੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਹਨ ਉਥੇ ਮਾਇਕਰੋ ਆਬਜ਼ਰਵਰ ਵੀ ਹਰੇਕ ਪਹਿਲੂ ਨੂੰ ਵਾਚ ਰਹੇ ਹਨ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਮੋਗਾ ਚੋਣ ਦੌਰਾਨ 11 ਵਜੇ ਤੱਕ 32 ਫੀਸਦੀ ਪੋਲਿੰਗ ਹੋ ਚੁੱਕੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਿੰਡਾਂ ਵਿਚ 38 ਫੀਸਦੀ ਜਦੋਂਕਿ ਸ਼ਹਿਰਾਂ ਵਿਚ 32 ਫੀਸਦੀ ਪੋਲਿੰਗ ਹੋ ਚੁੱਕੀ ਸੀ। ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਬਾਰੇ ਸੂਚਨਾ ਨਹੀਂ ਮਿਲੀ ਹੈ। ਇਕ ਪੋਲਿੰਗ ਬੂਥ 'ਤੇ ਵੋਟਿੰਗ ਮਸ਼ੀਨ ਖਰਾਬ ਹੋ ਜਾਣ ਉਪਰੰਤ ਪ੍ਰਸ਼ਾਸਨ ਨੇ ਤੁਰੰਤ ਮਸ਼ੀਨ ਲਿਆ ਕੇ ਪੋਲਿੰਗ ਦਾ ਕੰਮ ਮੁੜ ਤੋਂ ਸ਼ੁਰੂ ਕਰਵਾ ਦਿੱਤਾ।
11 ਵਜੇ ਤੱਕ 32 ਫੀਸਦੀ ਪੋਲਿੰਗ ਹੋਈ 

http://www.apnapunjabinusa.com/news/43012

ਮੋਗਾ 22 ਫਰਵਰੀ (ਪੀ. ਐਮ. ਆਈ.):- ਮੋਗਾ ਜ਼ਿਮਨੀ ਚੋਣ ਦੌਰਾਨ ਭਾਰੀ ਬਾਰਿਸ਼ ਦੇ ਬਾਵਜੂਦ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵੇਰੇ ਹੌਲੀ ਰਫਤਾਰ ਨਾਲ ਸ਼ੁਰੂ ਹੋਈ ਵੋਟਿੰਗ ਦਿਨ ਚੜ੍ਹਨ ਨਾਲ ਤੇਜ਼ ਹੋ ਗਈ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਜਿੱਥੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਹਨ ਉਥੇ ਮਾਇਕਰੋ ਆਬਜ਼ਰਵਰ ਵੀ ਹਰੇਕ ਪਹਿਲੂ ਨੂੰ ਵਾਚ ਰਹੇ ਹਨ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ  ਬੂਥ 'ਤੇ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਮੋਗਾ ਚੋਣ ਦੌਰਾਨ 11 ਵਜੇ ਤੱਕ 32 ਫੀਸਦੀ ਪੋਲਿੰਗ ਹੋ ਚੁੱਕੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਿੰਡਾਂ ਵਿਚ 38 ਫੀਸਦੀ ਜਦੋਂਕਿ ਸ਼ਹਿਰਾਂ ਵਿਚ 32 ਫੀਸਦੀ ਪੋਲਿੰਗ ਹੋ ਚੁੱਕੀ ਸੀ। ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਬਾਰੇ ਸੂਚਨਾ ਨਹੀਂ ਮਿਲੀ ਹੈ। ਇਕ ਪੋਲਿੰਗ ਬੂਥ 'ਤੇ ਵੋਟਿੰਗ ਮਸ਼ੀਨ ਖਰਾਬ ਹੋ ਜਾਣ ਉਪਰੰਤ ਪ੍ਰਸ਼ਾਸਨ ਨੇ ਤੁਰੰਤ ਮਸ਼ੀਨ ਲਿਆ ਕੇ ਪੋਲਿੰਗ ਦਾ ਕੰਮ ਮੁੜ ਤੋਂ ਸ਼ੁਰੂ ਕਰਵਾ ਦਿੱਤਾ। ਮੋਗਾ ਜ਼ਿਮਨੀ ਚੋਣ ਦੌਰਾਨ ਭਾਰੀ ਬਾਰਿਸ਼ ਦੇ ਬਾਵਜੂਦ ਵੋਟਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਸਵੇਰੇ ਹੌਲੀ ਰਫਤਾਰ ਨਾਲ ਸ਼ੁਰੂ ਹੋਈ ਵੋਟਿੰਗ ਦਿਨ ਚੜ੍ਹਨ ਨਾਲ ਤੇਜ਼ ਹੋ ਗਈ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ ਬੂਥ 'ਤੇ ਜਿੱਥੇ ਨੀਮ ਫੌਜੀ ਦਸਤੇ ਤਾਇਨਾਤ ਕੀਤੇ ਹਨ ਉਥੇ ਮਾਇਕਰੋ ਆਬਜ਼ਰਵਰ ਵੀ ਹਰੇਕ ਪਹਿਲੂ ਨੂੰ ਵਾਚ ਰਹੇ ਹਨ। ਪ੍ਰਸ਼ਾਸਨ ਵਲੋਂ ਹਰੇਕ ਪੋਲਿੰਗ  ਬੂਥ 'ਤੇ ਵੀਡੀਓਗ੍ਰਾਫੀ ਕਰਵਾਈ ਜਾ ਰਹੀ ਹੈ। ਜ਼ਿਲਾ ਪ੍ਰਸ਼ਾਸਨ ਤੋਂ ਮਿਲੀਆਂ ਰਿਪੋਰਟਾਂ ਅਨੁਸਾਰ ਮੋਗਾ ਚੋਣ ਦੌਰਾਨ 11 ਵਜੇ ਤੱਕ 32 ਫੀਸਦੀ ਪੋਲਿੰਗ ਹੋ ਚੁੱਕੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪਿੰਡਾਂ ਵਿਚ 38 ਫੀਸਦੀ ਜਦੋਂਕਿ ਸ਼ਹਿਰਾਂ ਵਿਚ 32 ਫੀਸਦੀ ਪੋਲਿੰਗ ਹੋ ਚੁੱਕੀ ਸੀ। ਵੋਟਾਂ ਪੈਣ ਦਾ ਕੰਮ ਅਮਨ ਅਮਾਨ ਨਾਲ ਜਾਰੀ ਹੈ ਅਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਬਾਰੇ ਸੂਚਨਾ ਨਹੀਂ ਮਿਲੀ ਹੈ। ਇਕ ਪੋਲਿੰਗ ਬੂਥ 'ਤੇ ਵੋਟਿੰਗ ਮਸ਼ੀਨ ਖਰਾਬ ਹੋ ਜਾਣ ਉਪਰੰਤ ਪ੍ਰਸ਼ਾਸਨ ਨੇ ਤੁਰੰਤ ਮਸ਼ੀਨ ਲਿਆ ਕੇ ਪੋਲਿੰਗ ਦਾ ਕੰਮ ਮੁੜ ਤੋਂ ਸ਼ੁਰੂ ਕਰਵਾ ਦਿੱਤਾ।

Uploads by drrakeshpunj

Popular Posts

Search This Blog

Popular Posts

followers

style="border:0px;" alt="web tracker"/>